ਮੀਕਾਹ 7:11 - ਪਵਿੱਤਰ ਬਾਈਬਲ11 ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ। ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)11 ਤੇਰੀਆਂ ਕੰਧਾਂ ਬਣਾਉਣ ਦਾ ਦਿਨ! ਉਸ ਦਿਨ ਤੇਰੀ ਹੱਦ ਦੂਰ ਤੀਕ ਵਧਾਈ ਜਾਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ। Sien die hoofstuk |