ਮੀਕਾਹ 7:12 - ਪਵਿੱਤਰ ਬਾਈਬਲ12 ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ। ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ, ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ। Sien die hoofstukਪਵਿੱਤਰ ਬਾਈਬਲ O.V. Bible (BSI)12 ਉਸ ਦਿਨ ਓਹ ਤੇਰੇ ਕੋਲ ਆਉਣਗੇ, ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੀਕ, ਸਮੁੰਦਰ ਤੋਂ ਸਮੁੰਦਰ ਤੀਕ ਅਤੇ ਪਹਾੜ ਤੋਂ ਪਹਾੜ ਤੀਕ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ, Sien die hoofstuk |