Aanlyn Bybel

- Advertensies -




ਮੀਕਾਹ 7:15 - ਪਵਿੱਤਰ ਬਾਈਬਲ

15 ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ। ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਮਿਸਰ ਦੇਸ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਙੁ, ਮੈਂ ਓਹਨਾਂ ਨੂੰ ਅਚੰਭੇ ਵਿਖਾਵਾਂਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।

Sien die hoofstuk Kopieer




ਮੀਕਾਹ 7:15

Volg ons:

Advertensies


Advertensies