ਮੀਕਾਹ 7:16 - ਪਵਿੱਤਰ ਬਾਈਬਲ16 ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ। ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ। ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ। ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)16 ਕੌਮਾਂ ਵੇਖਣਗੀਆਂ ਅਤੇ ਆਪਣੀ ਸਾਰੀ ਧਰਤੀ ਸ਼ਕਤੀ ਤੋਂ ਸ਼ਰਮ ਖਾਣਗੀਆਂ, ਓਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੇ, ਓਹਨਾਂ ਦੇ ਕੰਮ ਬੋਲੇ ਹੋ ਜਾਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ। Sien die hoofstuk |