ਮੀਕਾਹ 7:19 - ਪਵਿੱਤਰ ਬਾਈਬਲ19 ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)19 ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। Sien die hoofstuk |