Aanlyn Bybel

- Advertensies -




ਮੀਕਾਹ 7:20 - ਪਵਿੱਤਰ ਬਾਈਬਲ

20 ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤੂੰ ਯਾਕੂਬ ਨੂੰ ਵਫ਼ਾਦਾਰੀ ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੈਂ ਸਾਡੇ ਪਿਉ ਦਾਦਿਆਂ ਨਾਲ ਪਰਾਚੀਣ ਦਿਨਾਂ ਵਿੱਚ ਸੌਂਹ ਖਾਂਧੀ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।

Sien die hoofstuk Kopieer




ਮੀਕਾਹ 7:20

Volg ons:

Advertensies


Advertensies