ਮੀਕਾਹ 7:3 - ਪਵਿੱਤਰ ਬਾਈਬਲ3 ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਓਹ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਸਰਦਾਰ ਅਰ ਨਿਆਈ ਵੱਢੀ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਉਂ ਓਹ ਜਾਲਸਾਜ਼ੀ ਕਰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ। Sien die hoofstuk |