ਮੀਕਾਹ 7:5 - ਪਵਿੱਤਰ ਬਾਈਬਲ5 ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ। ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)5 ਗੁਆਂਢੀ ਉੱਤੇ ਈਮਾਨ ਨਾ ਲਾਓ, ਮਿੱਤ੍ਰ ਉੱਤੇ ਭਰੋਸਾ ਨਾ ਰੱਖੋ, ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਤੋਂ ਵੀ ਆਪਣੇ ਮੂੰਹ ਦੇ ਦਰਵੱਜੇ ਦੀ ਰਾਖੀ ਕਰ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ। Sien die hoofstuk |