ਮੀਕਾਹ 7:7 - ਪਵਿੱਤਰ ਬਾਈਬਲ7 ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ। Sien die hoofstukਪਵਿੱਤਰ ਬਾਈਬਲ O.V. Bible (BSI)7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ। Sien die hoofstuk |