Aanlyn Bybel

- Advertensies -




ਗਿਣਤੀ 1:18 - ਪਵਿੱਤਰ ਬਾਈਬਲ

18 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।

Sien die hoofstuk Kopieer




ਗਿਣਤੀ 1:18

Volg ons:

Advertensies


Advertensies