ਗਿਣਤੀ 1:19 - ਪਵਿੱਤਰ ਬਾਈਬਲ19 ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ। Sien die hoofstukਪਵਿੱਤਰ ਬਾਈਬਲ O.V. Bible (BSI)19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਉਸ ਨੇ ਸੀਨਈ ਦੀ ਉਜੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ। Sien die hoofstuk |