Aanlyn Bybel

- Advertensies -




ਗਿਣਤੀ 1:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਸਾਰੇ ਲੋਕਾਂ ਦੀ ਗਿਣਤੀ ਕਰ ਲੈ। ਹਰ ਬੰਦੇ ਦੀ ਉਸ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਸਮੇਤ ਸੂਚੀ ਬਣਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ, ਸਿਰਾਂ ਪਰਤੀ ਸਾਰੇ ਨਰਾਂ ਦੇ ਨਾਮਾਂ ਦੀ ਗਿਣਤੀ ਕਰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।

Sien die hoofstuk Kopieer




ਗਿਣਤੀ 1:2

Volg ons:

Advertensies


Advertensies