ਗਿਣਤੀ 1:20 - ਪਵਿੱਤਰ ਬਾਈਬਲ20 ਉਨ੍ਹਾਂ ਨੇ ਰਊਬੇਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ (ਰਊਬੇਨ ਇਸਰਾਏਲ ਦਾ ਪਹਿਲੋਠਾ ਪੁੱਤਰ ਸੀ।) ਉਨ੍ਹਾਂ ਸਾਰੇ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ ਜਿਹੜੇ 11 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। Sien die hoofstukਪਵਿੱਤਰ ਬਾਈਬਲ O.V. Bible (BSI)20 ਇਸਰਾਏਲ ਦੇ ਪਲੋਠੇ ਰਊਬੇਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Sien die hoofstuk |