ਗਿਣਤੀ 1:26 - ਪਵਿੱਤਰ ਬਾਈਬਲ26 ਉਨ੍ਹਾਂ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਇਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Sien die hoofstukਪਵਿੱਤਰ ਬਾਈਬਲ O.V. Bible (BSI)26 ਯਹੂਦਾਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ। Sien die hoofstuk |