ਗਿਣਤੀ 1:44 - ਪਵਿੱਤਰ ਬਾਈਬਲ44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।) Sien die hoofstukਪਵਿੱਤਰ ਬਾਈਬਲ O.V. Bible (BSI)44 ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ। Sien die hoofstuk |