ਗਿਣਤੀ 1:49 - ਪਵਿੱਤਰ ਬਾਈਬਲ49 “ਲੇਵੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਗਿਣਤੀ ਨਹੀਂ ਕਰਨੀ ਅਤੇ ਉਨ੍ਹਾਂ ਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲ ਸ਼ਾਮਿਲ ਨਹੀਂ ਕਰਨਾ। Sien die hoofstukਪਵਿੱਤਰ ਬਾਈਬਲ O.V. Bible (BSI)49 ਕਿ ਨਿਰਾ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ। Sien die hoofstuk |