Aanlyn Bybel

- Advertensies -




ਗਿਣਤੀ 1:52 - ਪਵਿੱਤਰ ਬਾਈਬਲ

52 ਇਸਰਾਏਲ ਦੇ ਲੋਕ ਵੱਖ-ਵੱਖ ਸਮੂਹਾ ਵਿੱਚ ਆਪਣੇ ਡੇਰੇ ਲਾਉਣਗੇ। ਹਰੇਕ ਬੰਦੇ ਨੂੰ ਆਪਣੇ ਪਰਿਵਾਰ ਦੇ ਝੰਡੇ ਦੇ ਨੇੜੇ ਡੇਰਾ ਲਾਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

52 ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

52 ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।

Sien die hoofstuk Kopieer




ਗਿਣਤੀ 1:52

Volg ons:

Advertensies


Advertensies