ਗਿਣਤੀ 10:10 - ਪਵਿੱਤਰ ਬਾਈਬਲ10 ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)10 ਨਾਲੇ ਤੁਸੀਂ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣਿਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstuk |