ਗਿਣਤੀ 10:17 - ਪਵਿੱਤਰ ਬਾਈਬਲ17 ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ। Sien die hoofstukਪਵਿੱਤਰ ਬਾਈਬਲ O.V. Bible (BSI)17 ਫੇਰ ਡੇਹਰਾ ਲਾਹਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ। Sien die hoofstuk |