ਗਿਣਤੀ 10:21 - ਪਵਿੱਤਰ ਬਾਈਬਲ21 ਫ਼ੇਰ ਕਹਾਥ ਪਰਿਵਾਰ ਸਮੂਹ ਆਇਆ। ਉਨ੍ਹਾਂ ਨੇ ਪਵਿੱਤਰ ਸਥਾਨ ਤੋਂ ਪਵਿੱਤਰ ਚੀਜ਼ਾਂ ਚੁੱਕੀਆਂ। ਉਹ ਇਸ ਸਮੇਂ ਇਸ ਲਈ ਆਏ ਤਾਂ ਜੋ ਬਾਕੀ ਲੋਕ ਪਵਿੱਤਰ ਤੰਬੂ ਨੂੰ ਨਵੇਂ ਸਥਾਨ ਉੱਤੇ ਸਥਾਪਿਤ ਕਰ ਸੱਕਣ ਅਤੇ ਉਨ੍ਹਾਂ ਦੇ ਉੱਥੇ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰ ਸੱਕਣ। Sien die hoofstukਪਵਿੱਤਰ ਬਾਈਬਲ O.V. Bible (BSI)21 ਫੇਰ ਕਹਾਥੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੀਕ ਡੇਹਰੇ ਨੂੰ ਖੜਾ ਕਰ ਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ। Sien die hoofstuk |