Aanlyn Bybel

- Advertensies -




ਗਿਣਤੀ 10:22 - ਪਵਿੱਤਰ ਬਾਈਬਲ

22 ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ। ਉਨ੍ਹਾਂ ਦਾ ਸੈਨਾ ਪਤੀ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।

Sien die hoofstuk Kopieer




ਗਿਣਤੀ 10:22

Volg ons:

Advertensies


Advertensies