ਗਿਣਤੀ 10:25 - ਪਵਿੱਤਰ ਬਾਈਬਲ25 ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)25 ਫੇਰ ਦਾਨ ਦੇ ਡੇਹਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕੂਚ ਹੋਇਆ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ। Sien die hoofstuk |