ਗਿਣਤੀ 10:28 - ਪਵਿੱਤਰ ਬਾਈਬਲ28 ਇਹੀ ਉਹ ਢੰਗ ਸੀ ਜਦੋਂ ਇਸਰਾਏਲ ਦੇ ਲੋਕ ਇੱਕ ਥਾਂ ਤੋਂ ਦੂਸਰੀ ਥਾ ਜਾਣ ਬਾਰੇ ਪੇਸ਼ ਕਦਮੀ ਕਰਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)28 ਏਹ ਇਸਰਾਏਲੀਆਂ ਦੇ ਸਫ਼ਰ ਸਨ ਉਨ੍ਹਾਂ ਦੀਆਂ ਸੈਨਾ ਅਨੁਸਾਰ ਜਦ ਓਹ ਕੂਚ ਕਰਦੇ ਹੁੰਦੇ ਸਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ। Sien die hoofstuk |