Aanlyn Bybel

- Advertensies -




ਗਿਣਤੀ 10:33 - ਪਵਿੱਤਰ ਬਾਈਬਲ

33 ਇਸ ਲਈ ਹੋਬਾਬ ਮੰਨ ਗਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਆਪਣੀ ਯਾਤਰਾ ਅਰਂਭ ਕੀਤੀ। ਜਾਜਕਾਂ ਨੇ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਤੁਰ ਪਏ। ਉਨ੍ਹਾਂ ਨੇ ਡੇਰਾ ਸਥਾਪਿਤ ਕਰਨ ਵਾਲੀ ਥਾਂ ਨੂੰ ਲੱਭਦਿਆਂ ਸੰਦੂਕ ਨੂੰ ਤਿੰਨਾ ਦਿਨਾਂ ਤੱਕ ਚੁੱਕੀ ਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਫੇਰ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਅਤੇ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ ਅੱਗੇ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਤਾਂ ਜੋ ਉਨ੍ਹਾਂ ਲਈ ਵਿਸਰਾਮ ਦਾ ਥਾਂ ਲੱਭੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।

Sien die hoofstuk Kopieer




ਗਿਣਤੀ 10:33

Volg ons:

Advertensies


Advertensies