Aanlyn Bybel

- Advertensies -




ਗਿਣਤੀ 10:35 - ਪਵਿੱਤਰ ਬਾਈਬਲ

35 ਜਦੋਂ ਲੋਕਾਂ ਨੇ ਪਵਿੱਤਰ ਸੰਦੂਕ ਨੂੰ ਡੇਰਾ ਚੁੱਕਣ ਲਈ ਉੱਠਾਇਆ, ਮੂਸਾ ਨੇ ਹਮੇਸ਼ਾ ਆਖਿਆ, “ਉੱਠੋ ਯਹੋਵਾਹ ਜੀ! ਸਾਰੇ ਤੁਹਾਡੇ ਦੁਸ਼ਮਣ ਖਿੰਡ ਜਾਣ। ਸਾਰੇ ਤੁਹਾਡੇ ਦੁਸ਼ਮਣ ਤੁਹਾਡੇ ਕੋਲੋਂ ਦੂਰ ਭੱਜ ਜਾਣ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”

Sien die hoofstuk Kopieer




ਗਿਣਤੀ 10:35

Volg ons:

Advertensies


Advertensies