ਗਿਣਤੀ 10:7 - ਪਵਿੱਤਰ ਬਾਈਬਲ7 ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)7 ਜਦ ਸਭਾ ਇਕੱਠੀ ਕਰਨੀ ਹੋਵੇਂ ਤਾਂ ਤੁਸੀਂ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ। Sien die hoofstuk |