Aanlyn Bybel

- Advertensies -




ਗਿਣਤੀ 11:10 - ਪਵਿੱਤਰ ਬਾਈਬਲ

10 ਮੂਸਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਹਰ ਪਰਿਵਾਰ ਦੇ ਲੋਕ ਆਪਣੇ ਤੰਬੂਆਂ ਕੋਲ ਬੈਠੇ ਸ਼ਿਕਾਇਤਾ ਕਰ ਰਹੇ ਸਨ। ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ, ਅਤੇ ਇਸਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਟੱਬਰ ਨਾਲ ਆਪੋ ਆਪਣੇ ਤੰਬੂ ਦੇ ਦਰਵੱਜੇ ਵਿੱਚ ਰੋਂਦੇ ਸੁਣਿਆ। ਤਾਂ ਯਹੋਵਾਹ ਦਾ ਕ੍ਰੋਧ ਡਾਢਾ ਭੜਕਿਆ ਅਤੇ ਮੂਸਾ ਦੀ ਨਿਗਾਹ ਵਿੱਚ ਵੀ ਏਹ ਇੱਕ ਬੁਰਿਆਈ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।

Sien die hoofstuk Kopieer




ਗਿਣਤੀ 11:10

Volg ons:

Advertensies


Advertensies