ਗਿਣਤੀ 11:11 - ਪਵਿੱਤਰ ਬਾਈਬਲ11 ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ? Sien die hoofstukਪਵਿੱਤਰ ਬਾਈਬਲ O.V. Bible (BSI)11 ਉਪਰੰਤ ਮੂਸਾ ਨੇ ਯਹੋਵਾਹ ਨੂੰ ਆਖਿਆ, ਤੈਂ ਕਿਉਂ ਆਪਣੇ ਦਾਸ ਨਾਲ ਬੁਰਿਆਈ ਕੀਤੀ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ਜੋ ਏਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ? Sien die hoofstuk |