ਗਿਣਤੀ 11:13 - ਪਵਿੱਤਰ ਬਾਈਬਲ13 ਮੇਰੇ ਕੋਲ ਇਨ੍ਹਾਂ ਲੋਕਾਂ ਲਈ ਕਾਫ਼ੀ ਮਾਸ ਨਹੀਂ ਹੈ। ਅਤੇ ਇਹ ਮੇਰੇ ਕੋਲ ਸ਼ਿਕਾਇਤਾਂ ਕਰੀ ਜਾ ਰਹੇ ਹਨ। ਇਹ ਆਖਦੇ ਹਨ, ਸਾਨੂੰ ਖਾਣ ਵਾਸਤੇ ਮਾਸ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)13 ਕਿੱਥੋਂ ਮੇਰੇ ਕੋਲ ਮਾਸ ਆਇਆ ਕਿ ਮੈਂ ਏਸ ਸਾਰੀ ਪਰਜਾ ਨੂੰ ਦੇਵਾਂ ਕਿਉਂ ਜੋ ਓਹ ਏਹ ਆਖ ਕਿ ਮੇਰੇ ਅੱਗੇ ਰੋਂਦੇ ਹਨ ਭਈ ਸਾਨੂੰ ਮਾਸ ਦੇਹ ਤਾਂ ਜੋ ਅਸੀਂ ਖਾਈਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ। Sien die hoofstuk |