ਗਿਣਤੀ 11:14 - ਪਵਿੱਤਰ ਬਾਈਬਲ14 ਮੈਂ ਇੱਕਲਾ ਇਨ੍ਹਾਂ ਸਾਰੇ ਲੋਕਾਂ ਦਾ ਧਿਆਨ ਨਹੀਂ ਰੱਖ ਸੱਕਦਾ। ਇਹ ਭਾਰ ਮੇਰੇ ਲਈ ਬਹੁਤ ਜ਼ਿਆਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਮੈਂ ਇਕੱਲਾ ਏਸ ਸਾਰੀ ਪਰਜਾ ਨੂੰ ਸਾਂਭ ਨਹੀਂ ਸੱਕਦਾ ਕਿਉਂ ਜੋ ਏਹ ਮੇਰੇ ਲਈ ਵਧੀਕ ਭਾਰ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ। Sien die hoofstuk |