ਗਿਣਤੀ 11:15 - ਪਵਿੱਤਰ ਬਾਈਬਲ15 ਜੇ ਤੁਸੀਂ ਮੈਨੂੰ ਮੁਸੀਬਤਾਂ ਦਿੰਦੇ ਰਹਿਣ ਦੀ ਯੋਜਨਾ ਬਣਾਈ ਹੈ, ਤਾਂ ਮੈਨੂੰ ਹੁਣੇ ਮਰ ਜਾਣ ਦਿਉ। ਜੇ ਤੁਸੀਂ ਮੈਨੂੰ ਆਪਣਾ ਸੇਵਕ ਪ੍ਰਵਾਨ ਕਰਦੇ ਹੋ, ਮੈਨੂੰ ਹੁਣੇ ਮਾਰ ਦਿਓ। ਮੈਨੂੰ ਮੇਰੀ ਬਦਕਿਸਮਤੀ ਨੂੰ ਨਾ ਵੇਖਣ ਦਿਉ।” Sien die hoofstukਪਵਿੱਤਰ ਬਾਈਬਲ O.V. Bible (BSI)15 ਜੇ ਤੈਂ ਐਉਂ ਹੀ ਮੇਰੇ ਨਾਲ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਭਈ ਮੈਂ ਆਪਣੀ ਖੁਆਰੀ ਨਾ ਵੇਖਾਂ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ! Sien die hoofstuk |