ਗਿਣਤੀ 11:20 - ਪਵਿੱਤਰ ਬਾਈਬਲ20 ਤੁਸੀਂ ਉਸ ਮਾਸ ਨੂੰ ਪੂਰੇ ਇੱਕ ਮਹੀਨੇ ਤੱਕ ਖਾਂਦੇ ਰਹੋਂਗੇ। ਤੁਸੀਂ ਉਦੋਂ ਤੱਕ ਮਾਸ ਖਾਂਦੇ ਰਹੋਂਗੇ ਜਦੋਂ ਤੱਕ ਕਿ ਤੁਸੀਂ ਇਸਤੋਂ ਅੱਕ ਨਹੀਂ ਜਾਂਦੇ ਤੁਹਾਡੇ ਨਾਲ ਇਵੇਂ ਵਾਪਰੇਗਾ ਕਿਉਂਕਿ ਤੁਸੀਂ ਯਹੋਵਾਹ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ। ਯਹੋਵਾਹ ਤੁਹਾਡੇ ਅੰਗ-ਸੰਗ ਰਹਿੰਦਾ ਹੈ ਅਤੇ ਜਾਣਦਾ ਹੈ ਕਿ ਤੁਹਾਨੂੰ ਕਿਸ ਚੀਜ਼ ਦੀ ਲੋੜ ਹੈ। ਪਰ ਤੁਸੀਂ ਰੋ-ਰੋਕੇ ਉਸ ਨੂੰ ਸ਼ਿਕਾਇਤ ਕੀਤੀ ਹੈ! ਤੁਸੀਂ ਆਖਿਆ ਸੀ। ‘ਅਸੀਂ ਮਿਸਰ ਛੱਡਿਆ ਹ੍ਹੀ ਕਿਉਂ?’” Sien die hoofstukਪਵਿੱਤਰ ਬਾਈਬਲ O.V. Bible (BSI)20 ਸਗੋਂ ਪੂਰਾ ਮਹੀਨਾ ਜਦ ਤੀਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਨਾ ਨਿੱਕਲੇ ਅਤੇ ਓਹ ਤੁਹਾਡੇ ਲਈ ਘਿਣਾਉਣਾ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ ਤਿਆਗ ਦਿੱਤਾ ਹੈ ਅਤੇ ਤੁਸੀਂ ਉਹ ਦੇ ਅੱਗੇ ਏਹ ਆਖ ਕੇ ਰੋਂਦੇ ਸਾਓ ਭਈ ਅਸੀਂ ਮਿਸਰੋਂ ਕਾਹਨੂੰ ਨਿੱਕਲੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ? Sien die hoofstuk |