Aanlyn Bybel

- Advertensies -




ਗਿਣਤੀ 11:24 - ਪਵਿੱਤਰ ਬਾਈਬਲ

24 ਇਸ ਲਈ ਮੂਸਾ ਲੋਕਾਂ ਨਾਲ ਗੱਲ ਕਰਨ ਲਈ ਗਿਆ। ਮੂਸਾ ਨੇ ਉਨ੍ਹਾਂ ਨੂੰ ਦੱਸਿਆ ਕਿ ਯਹੋਵਾਹ ਨੇ ਕੀ ਆਖਿਆ ਸੀ। ਫ਼ੇਰ ਮੂਸਾ ਨੇ 70 ਬਜ਼ੁਰਗਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਹੋਣ ਲਈ ਆਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਆਖ ਸੁਣਾਈਆਂ ਅਤੇ ਓਹ ਨੇ ਸੱਤ੍ਰ ਮਨੁੱਖ ਜਿਹੜੇ ਪਰਜਾ ਦੇ ਬਜ਼ੁਰਗ ਸਨ ਇਕੱਠੇ ਕੀਤੇ ਅਤੇ ਓਹਨਾਂ ਨੂੰ ਤੰਬੂ ਦੇ ਆਲੇ ਦੁਆਲੇ ਖੜਾ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।

Sien die hoofstuk Kopieer




ਗਿਣਤੀ 11:24

Volg ons:

Advertensies


Advertensies