Aanlyn Bybel

- Advertensies -




ਗਿਣਤੀ 11:26 - ਪਵਿੱਤਰ ਬਾਈਬਲ

26 ਬਜ਼ੁਰਗਾਂ ਵਿੱਚੋਂ ਦੋ ਅਲਦਾਦ ਅਤੇ ਮੇਦਾਦ ਤੰਬੂ ਕੋਲ ਨਹੀਂ ਗਏ ਉਨ੍ਹਾਂ ਦੇ ਨਾਮ ਬਜ਼ੁਰਗਾ ਦੀ ਸੂਚੀ ਵਿੱਚ ਸਨ। ਪਰ ਉਹ ਡੇਰੇ ਵਿੱਚ ਹੀ ਰੁਕੇ ਰਹੇ ਪਰ ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਉਨ੍ਹਾਂ ਨੇ ਡੇਰੇ ਵਿੱਚ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਪਰ ਡੇਹਰੇ ਵਿੱਚ ਦੋ ਮਨੁੱਖ ਰਹਿ ਗਏ, ਇੱਕ ਦਾ ਨਾਉਂ ਅਲਦਾਦ ਤੇ ਦੂਜੇ ਦਾ ਨਾਉਂ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉੱਤਰਿਆ ਅਤੇ ਏਹ ਲਿਖਿਆ ਹੋਇਆਂ ਦੇ ਵਿੱਚ ਦੇ ਸਨ ਪਰ ਤੰਬੂ ਕੋਲ ਬਾਹਰ ਨਹੀਂ ਸੀ ਗਏ। ਓਹ ਡੇਰੇ ਵਿੱਚ ਹੀ ਅਗੰਮ ਵਾਚਣ ਲੱਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।

Sien die hoofstuk Kopieer




ਗਿਣਤੀ 11:26

Volg ons:

Advertensies


Advertensies