ਗਿਣਤੀ 11:29 - ਪਵਿੱਤਰ ਬਾਈਬਲ29 ਪਰ ਮੂਸਾ ਨੇ ਜਵਾਬ ਦਿੱਤਾ, “ਕੀ ਤੂੰ ਇਸ ਗੱਲੋਂ ਡਰਦਾ ਹੈਂ ਕਿ ਲੋਕ ਸੋਚਣਗੇ ਕਿ ਹੁਣ ਮੈਂ ਆਗੂ ਨਹੀਂ ਹਾਂ? ਮੈਂ ਚਾਹੁੰਦਾ ਹਾਂ ਕਿ ਯਹੋਵਾਹ ਦੇ ਸਾਰੇ ਲੋਕ ਭਵਿੱਖਬਾਣੀ ਕਰਨ ਦੇ ਯੋਗ ਹੋਣ। ਮੈਂ ਚਾਹੁੰਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰਿਆਂ ਉੱਪਰ ਆਪਣਾ ਆਤਮਾ ਪਾਵੇ!” Sien die hoofstukਪਵਿੱਤਰ ਬਾਈਬਲ O.V. Bible (BSI)29 ਪਰ ਮੂਸਾ ਨੇ ਉਹ ਨੂੰ ਆਖਿਆ, ਕੀ ਤੂੰ ਮੇਰੇ ਲਈ ਖਿੱਝਦਾ ਹੈਂ? ਕਾਸ਼ ਕੇ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਪਾਉਂਦਾ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ! Sien die hoofstuk |