ਗਿਣਤੀ 11:3 - ਪਵਿੱਤਰ ਬਾਈਬਲ3 ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ। Sien die hoofstukਪਵਿੱਤਰ ਬਾਈਬਲ O.V. Bible (BSI)3 ਉਸ ਥਾਂ ਦਾ ਨਾਉਂ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ੍ਹ ਉੱਠੀ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ। Sien die hoofstuk |