Aanlyn Bybel

- Advertensies -




ਗਿਣਤੀ 11:31 - ਪਵਿੱਤਰ ਬਾਈਬਲ

31 ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਤਾਂ ਯਹੋਵਾਹ ਵੱਲੋਂ ਇੱਕ ਹਵਾ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੀਕ ਏਧਰ ਅਤੇ ਇੱਕ ਦਿਨ ਦੇ ਪੈਂਡੇ ਤੀਕ ਓਧਰ ਡੇਰੇ ਦੇ ਆਲੇ ਦੁਆਲੇ ਦੋ ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।

Sien die hoofstuk Kopieer




ਗਿਣਤੀ 11:31

Volg ons:

Advertensies


Advertensies