ਗਿਣਤੀ 11:32 - ਪਵਿੱਤਰ ਬਾਈਬਲ32 ਲੋਕ ਭੂਸਰ ਗਏ! ਉਹ ਬਾਹਰ ਗਏ ਅਤੇ ਉਸ ਸਾਰੇ ਦਿਨ ਅਤੇ ਉਸ ਸਾਰੀ ਰਾਤ ਬਟੇਰ ਇਕੱਠੇ ਕਰਦੇ ਰਹੇ। ਅਤੇ ਉਨ੍ਹਾਂ ਨੇ ਅਗਲੇ ਦਿਨ ਵੀ ਬਟੇਰ ਇਕੱਠੇ ਕੀਤੇ। ਛੋਟੀ ਤੋਂ ਛੋਟੀ ਮਿਕਦਾਰ ਜਿਹੜੀ ਕੋਈ ਬੰਦਾ ਇਕੱਠੀ ਕਰ ਸੱਕਿਆ ਉਹ 60 ਬੁਸ਼ਲ ਸੀ। ਫ਼ੇਰ ਲੋਕਾਂ ਨੇ ਡੇਰੇ ਦੇ ਸਾਰੇ ਪਾਸੇ ਬਟੇਰ ਦੇ ਮਾਸ ਨੂੰ ਧੁੱਪ ਵਿੱਚ ਸੁੱਕਣਾ ਪਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)32 ਤਾਂ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ ਘੱਟ ਇਕੱਠੇ ਕੀਤੇ ਸਨ ਉਹ ਦੇ ਦੱਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਓਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ ਦੁਆਲੇ ਖਿਲਾਰ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ। Sien die hoofstuk |