Aanlyn Bybel

- Advertensies -




ਗਿਣਤੀ 11:34 - ਪਵਿੱਤਰ ਬਾਈਬਲ

34 ਇਸ ਲਈ ਲੋਕਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਵਾਹ ਰੱਖ ਦਿੱਤਾ। ਉਨ੍ਹਾਂ ਨੇ ਉਸ ਥਾਂ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਜਿਨ੍ਹਾਂ ਨੂੰ ਮਾਸ ਖਾਣ ਦੀ ਤੀਬਰ ਇੱਛਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹੜੀ ਹਾਬੜੀ ਹੋਈ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।

Sien die hoofstuk Kopieer




ਗਿਣਤੀ 11:34

Volg ons:

Advertensies


Advertensies