ਗਿਣਤੀ 11:35 - ਪਵਿੱਤਰ ਬਾਈਬਲ35 ਲੋਕਾਂ ਨੇ ਕਿਬਰੋਥ ਹੱਤਾਵਾਹ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਹਸੇਰੋਥ ਪਹੁੰਚਕੇ ਉੱਥੇ ਠਹਿਰ ਗਏ। Sien die hoofstukਪਵਿੱਤਰ ਬਾਈਬਲ O.V. Bible (BSI)35 ਕਿਬਰੋਥ-ਹੱਤਾਵਾਹ ਤੋਂ ਪਰਜਾ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਟਿਕੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ। Sien die hoofstuk |