ਗਿਣਤੀ 12:1 - ਪਵਿੱਤਰ ਬਾਈਬਲ1 ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸਦੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਇੱਕ ਇੱਥੋਂ ਕੁਸ਼ੀ ਔਰਤ ਨਾਲ ਸ਼ਾਦੀ ਕੀਤੀ ਸੀ। ਉਨ੍ਹਾਂ ਦਾ ਵਿੱਚਾਰ ਸੀ ਕਿ ਮੂਸਾ ਲਈ ਇਹ ਸਹੀ ਨਹੀਂ ਸੀ ਕਿ ਉਹ ਕਿਸੇ ਇੱਥੋਂ ਕੂਸ਼ੀ ਔਰਤ ਨਾਲ ਸ਼ਾਦੀ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)1 ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਵਿਰੁੱਧ ਉਸ ਕੂਸ਼ੀ ਤੀਵੀਂ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਗੱਲਾਂ ਕੀਤੀਆਂ ਕਿਉਂ ਜੋ ਉਸ ਨੇ ਕੂਸ਼ੀ ਤੀਵੀਂ ਨਾਲ ਵਿਆਹ ਕਰ ਲਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ, Sien die hoofstuk |