Aanlyn Bybel

- Advertensies -




ਗਿਣਤੀ 12:10 - ਪਵਿੱਤਰ ਬਾਈਬਲ

10 ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸ ਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਙੁ ਹੋ ਗਈ। ਤਾਂ ਹਾਰੂਨ ਨੇ ਮਿਰਯਮ ਨੂੰ ਡਿੱਠਾ ਅਤੇ ਵੇਖੋ ਉਹ ਕੋੜ੍ਹਨ ਹੋ ਗਈ ਸੀ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!

Sien die hoofstuk Kopieer




ਗਿਣਤੀ 12:10

Volg ons:

Advertensies


Advertensies