ਗਿਣਤੀ 12:15 - ਪਵਿੱਤਰ ਬਾਈਬਲ15 ਇਸ ਲਈ ਉਨ੍ਹਾਂ ਨੇ ਮਿਰਯਮ ਨੂੰ ਸੱਤ ਦਿਨਾਂ ਲਈ ਡੇਰੇ ਤੋਂ ਬਾਹਰ ਕੱਢ ਦਿੱਤਾ। ਅਤੇ ਲੋਕ ਉਸ ਥਾਂ ਤੋਂ ਉਦੋਂ ਤੱਕ ਨਹੀਂ ਹਿੱਲੇ। ਜਦੋਂ ਤੱਕ ਕਿ ਉਸ ਨੂੰ ਵਾਪਿਸ ਨਹੀਂ ਲਿਆਂਦਾ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)15 ਸੋ ਮਿਰਯਮ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੀ ਅਤੇ ਪਰਜਾ ਨੇ ਉਹ ਦੇ ਅੰਦਰ ਆਉਣ ਤੀਕ ਕੂਚ ਨਾ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ। Sien die hoofstuk |