ਗਿਣਤੀ 12:16 - ਪਵਿੱਤਰ ਬਾਈਬਲ16 ਇਸਤੋਂ ਮਗਰੋਂ ਲੋਕ ਹਸੇਰੋਥ ਛੱਡ ਕੇ ਪਾਰਾਨ ਦੇ ਮਾਰੂਥਲ ਨੂੰ ਚੱਲੇ ਗਏ। ਲੋਕਾਂ ਨੇ ਪਾਰਾਨ ਮਾਰੂਥਲ ਵਿੱਚ ਡੇਰਾ ਲਾ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਏਸ ਦੇ ਮਗਰੋਂ ਪਰਜਾ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ। Sien die hoofstuk |