ਗਿਣਤੀ 12:2 - ਪਵਿੱਤਰ ਬਾਈਬਲ2 ਉਨ੍ਹਾਂ ਨੇ ਆਪਣੇ-ਆਪ’ਚ ਸੋਚਿਆ, “ਕੀ ਯਹੋਵਾਹ ਨੇ ਲੋਕਾਂ ਨਾਲ ਗੱਲ ਕਰਨ ਲਈ ਸਿਰਫ਼ ਮੂਸਾ ਨੂੰ ਹੀ ਇਸਤੇਮਾਲ ਕੀਤਾ ਹੈ? ਕੀ ਉਹ ਸਾਡੇ ਰਾਹੀਂ ਵੀ ਨਹੀਂ ਬੋਲਿਆ?” ਪਰ ਯਹੋਵਾਹ ਨੇ ਉਨ੍ਹਾਂ ਨੂੰ ਸੁਣ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)2 ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਤਾਂ ਯਹੋਵਾਹ ਨੇ ਸੁਣਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ, Sien die hoofstuk |