ਗਿਣਤੀ 12:5 - ਪਵਿੱਤਰ ਬਾਈਬਲ5 ਯਹੋਵਾਹ ਲੰਮੇ ਬੱਦਲ ਵਿੱਚੋਂ ਉਤਰਿਆ ਅਤੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਿਆ। ਯਹੋਵਾਹ ਨੇ ਅਵਾਜ਼ ਦਿੱਤੀ, “ਹਾਰੂਨ ਅਤੇ ਮਿਰਯਮ!” ਹਾਰੂਨ ਅਤੇ ਮਿਰਯਮ ਉਸ ਕੋਲ ਚੱਲੇ ਗਏ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉੱਤਰਿਆ ਅਤੇ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ। ਜਾਂ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਓਹ ਦੋਵੇਂ ਬਾਹਰ ਆਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ। Sien die hoofstuk |