ਗਿਣਤੀ 12:8 - ਪਵਿੱਤਰ ਬਾਈਬਲ8 ਜਦੋਂ ਮੈਂ ਉਸ ਦੇ ਨਾਲ ਗੱਲ ਕਰਦਾ ਹਾਂ। ਮੈਂ ਉਸ ਦੇ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਹਾਂ। ਮੈਂ ਗੁਝੇ ਅਰੱਥਾਂ ਵਾਲੀਆਂ ਕਹਾਣੀਆ ਦੀ ਵਰਤੋਂ ਨਹੀਂ ਕਰਦਾ ਮੈਂ ਉਹ ਗੱਲਾਂ ਉਸ ਨੂੰ ਸਾਫ਼-ਸਾਫ਼ ਦਿਖਾ ਦਿੰਦਾ ਹਾਂ ਜਿਹੜੀਆਂ ਮੈਂ ਚਾਹੁੰਦਾ ਹਾਂ ਕਿ ਉਹ ਜਾਣੇ। ਮੂਸਾ ਯਹੋਵਾਹ ਦੇ ਬਿੰਬ ਵੱਲ ਝਾਕ ਸੱਕਦਾ ਹੈ। ਇਸ ਲਈ ਤੁਸੀਂ ਮੇਰੇ ਸੇਵਕ ਮੂਸਾ ਦੇ ਖਿਲਾਫ਼ ਬੋਲਣ ਲੱਗੇ ਕਿਉਂ ਨਹੀਂ ਡਰੇ?” Sien die hoofstukਪਵਿੱਤਰ ਬਾਈਬਲ O.V. Bible (BSI)8 ਮੈਂ ਓਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ, ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ? Sien die hoofstuk |