ਗਿਣਤੀ 13:16 - ਪਵਿੱਤਰ ਬਾਈਬਲ16 ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।) Sien die hoofstukਪਵਿੱਤਰ ਬਾਈਬਲ O.V. Bible (BSI)16 ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜਿਨ੍ਹਾਂ ਨੂੰ ਮੂਸਾ ਨੇ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਮੂਸਾ ਨੇ ਨੂਨ ਦੇ ਪੁੱਤ੍ਰ ਹੋਸ਼ੇਆ ਦਾ ਨਾਉਂ ਯਹੋਸ਼ੁਆ ਰੱਖਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ। Sien die hoofstuk |