Aanlyn Bybel

- Advertensies -




ਗਿਣਤੀ 13:17 - ਪਵਿੱਤਰ ਬਾਈਬਲ

17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦੇ ਖੋਜ ਕੱਢਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਐਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।

Sien die hoofstuk Kopieer




ਗਿਣਤੀ 13:17

Volg ons:

Advertensies


Advertensies