ਗਿਣਤੀ 13:19 - ਪਵਿੱਤਰ ਬਾਈਬਲ19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ? Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਓਹ ਧਰਤੀ ਕੇਹੋ ਜੇਹੀ ਹੈ ਜਿਹ ਦੇ ਵਿੱਚ ਓਹ ਵੱਸਦੇ ਹਨ, ਚੰਗੀ ਹੈ ਯਾ ਮਾੜੀ ਅਤੇ ਸ਼ਹਿਰ ਕੇਹੋ ਜੇਹੇ ਹਨ ਜਿਨ੍ਹਾਂ ਵਿੱਚ ਓਹ ਵੱਸਦੇ ਹਨ, ਤੰਬੂਆਂ ਵਾਲੇ ਹਨ ਯਾ ਗੜਾਂ ਵਾਲੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ। Sien die hoofstuk |